- January 18, 2025
- Updated 2:52 am
ਮੰਤਰੀ ਬਲਕਾਰ ਸਿੰਘ ਦਾ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਪਹਿਲਾ ਬਿਆਨ ਆਇਆ ਸਾਹਮਣੇ
- 95 Views
- admin
- May 27, 2024
- Viral News
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦਾ ਕਥਿਤ ਵਾਇਰਲ ਵੀਡੀਓ ਪਿੱਛੋਂ ਪਹਿਲਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ। ਦੱਸ ਦਈਏ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਬਲਕਾਰ ਸਿੰਘ ਲਗਾਤਾਰ ਵੀਡੀਓ ਨੂੰ ਲੈ ਕੇ ਘੇਰੇ ਜਾ ਰਹੇ ਹਨ।
ਭਾਜਪਾ ਆਗੂ ਤੇਜਿੰਦਰ ਸਿੰਘ ਬੱਗਾ ਨੇ ਟਵਿੱਟਰ ਐਕਸ ਰਾਹੀਂ ਬਹੁਤ ਹੀ ਗੰਭੀਰ ਆਰੋਪ ਲਗਾਏ ਹਨ, ਜਿਸ ਦਾ ਹਵਾਲਾ ਦਿੰਦਿਆਂ ਕੌਮੀ ਮਹਿਲਾ ਕਮਿਸ਼ਨ ਨੇ ਵੀ ਪੰਜਾਬ ਦੇ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਰਿਪੋਰਟ ਦੇਣ ਲਈ ਕਿਹਾ ਹੈ।
ਵਾਇਰਲ ਵੀਡੀਓ ਨੂੰ ਲੈ ਕੇ ਲਗਾਤਾਰ ਮਾਹੌਲ ਭਖਦਾ ਜਾ ਰਿਹਾ ਹੈ ਅਤੇ ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੀਆਂ ਹਨ। ਇਸੇ ਦੌਰਾਨ ਮੰਤਰੀ ਬਲਕਾਰ ਸਿੰਘ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ, ”ਮੈਂ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ ਅਤੇ ਇਹ ਮੇਰੇ ਧਿਆਨ ਵਿੱਚ ਨਹੀਂ ਹੈ।”
#WATCH | Jalandhar: On his alleged viral obscene video, Punjab Minister Balkar Singh says, “… I have no comments and not in my knowledge…” pic.twitter.com/ooHTxbRaLc
— ANI (@ANI) May 27, 2024
ਹਾਲਾਂਕਿ ਇਸ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਵਰਕਰ ਇਹ ਕਹਿੰਦੇ ਵੀ ਸੁਣਾਈ ਦਿੱਤੇ ਕਿ ਇਹ ਵਿਰੋਧੀਆਂ ਦੀ ਚਾਲ ਹੈ।
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ