- September 19, 2024
- Updated 3:25 pm
Breaking News
#Punjab Vigilance Bureau files case against ASI for accepting Rs 15,000 bribe
#EY employee’s tragic death sheds light on workplace stress: Tips to safeguard your health amid job pressures
#British Deputy High Commissioner visits Manoj Kumar Boxing Academy in Kurukshetra, highlights sports diplomacy
#Anti-terror watchdog lauds India’s efforts, warns of severe threats from…
#EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
ਕੀ ਤੁਹਾਨੂੰ ਪਤਾ ਹੈ ਇਸ ਵਾਰ T-20 ਵਿਸ਼ਵ ਕੱਪ 2024 ‘ਚ ਕੌਣ ਹੈ ਸਭ ਤੋਂ ਜ਼ਿਆਦਾ ਉਮਰ…
- 37 Views
- News18 Punjabi
- June 6, 2024
- Sports
T-20 World Cup 2024: ਪਾਪੂਆ ਨਿਊ ਗਿਨੀ ਅਤੇ ਯੂਗਾਂਡਾ ਦੀਆਂ ਟੀਮਾਂ ਗੁਆਨਾ ਦੇ ਪ੍ਰੋਵਿਡੈਂਸ ਸਟੇਡੀਅਮ ਵਿੱਚ ਟੀ-20 ਵਿਸ਼ਵ ਕੱਪ ਦੇ 9ਵੇਂ ਮੈਚ ਵਿੱਚ ਆਹਮੋ-ਸਾਹਮਣੇ ਸਨ। ਇਸ ਮੈਚ ਵਿੱਚ ਪੀਐਨਜੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 19.1 ਓਵਰਾਂ ਵਿੱਚ 77 ਦੌੜਾਂ ਬਣਾਈਆਂ। ਜਵਾਬ ‘ਚ ਯੂਗਾਂਡਾ ਨੇ 18.2 ਓਵਰਾਂ ‘ਚ 7 ਵਿਕਟਾਂ ਗੁਆ ਕੇ ਟੀਚਾ ਹਾਸਲ ਕਰ ਲਿਆ। ਫ੍ਰੈਂਕ ਨਸੁਬੁਗਾ ਨੇ 4 ਓਵਰਾਂ ‘ਚ 2 ਮੇਡਨ ਓਵਰ ਗੇਂਦਬਾਜ਼ੀ ਕਰਦੇ ਹੋਏ 2 ਵਿਕਟਾਂ ਲਈਆਂ। ਨਸੁਬੁਗਾ ਟੀ-20 ਵਿਸ਼ਵ ਕੱਪ ਮੈਚ ‘ਚ 20 ਡਾਟ ਗੇਂਦਾਂ ਸੁੱਟਣ ਵਾਲੇ ਦੁਨੀਆ ਦੇ ਦੂਜੇ ਗੇਂਦਬਾਜ਼ ਬਣ ਗਏ ਹਨ। ਸ਼੍ਰੀਲੰਕਾ ਦੇ ਰਹੱਸਮਈ ਸਪਿਨਰ ਅਜੰਤਾ ਮੈਂਡਿਸ ਇਸ ਸੂਚੀ ‘ਚ ਪਹਿਲੇ ਨੰਬਰ ‘ਤੇ ਹਨ।
Recent Posts
- Punjab Vigilance Bureau files case against ASI for accepting Rs 15,000 bribe
- EY employee’s tragic death sheds light on workplace stress: Tips to safeguard your health amid job pressures
- British Deputy High Commissioner visits Manoj Kumar Boxing Academy in Kurukshetra, highlights sports diplomacy
- Anti-terror watchdog lauds India’s efforts, warns of severe threats from…
- EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
Recent Comments
No comments to show.