- September 19, 2024
- Updated 3:25 pm
Breaking News
#Punjab Vigilance Bureau files case against ASI for accepting Rs 15,000 bribe
#EY employee’s tragic death sheds light on workplace stress: Tips to safeguard your health amid job pressures
#British Deputy High Commissioner visits Manoj Kumar Boxing Academy in Kurukshetra, highlights sports diplomacy
#Anti-terror watchdog lauds India’s efforts, warns of severe threats from…
#EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
Women’s Asia Cup 2024: ਭਾਰਤ ਲਈ ਆਸਾਨ ਨਹੀਂ ਸੈਮੀਫਾਈਨਲ ਦੀ ਚੁਣੌਤੀ
- 34 Views
- News18 Punjabi
- July 25, 2024
- Sports
ਮਹਿਲਾ ਏਸ਼ੀਆ ਕੱਪ 2024 ਦੇ ਸੈਮੀਫਾਈਨਲ ਮੈਚ ਸ਼ੁੱਕਰਵਾਰ ਨੂੰ ਖੇਡੇ ਜਾਣਗੇ। ਭਾਰਤੀ ਮਹਿਲਾ ਟੀਮ ਦਾ ਮੈਚ ਦੁਪਹਿਰ 2 ਵਜੇ ਤੋਂ ਖੇਡਿਆ ਜਾਵੇਗਾ। ਗਰੁੱਪ ਮੈਚਾਂ ਵਿੱਚ ਭਾਰਤ ਨੇ ਪਾਕਿਸਤਾਨ ਨੂੰ 7 ਵਿਕਟਾਂ ਨਾਲ, ਯੂਏਈ ਨੂੰ 78 ਦੌੜਾਂ ਨਾਲ ਅਤੇ ਨੇਪਾਲ ਨੂੰ 82 ਦੌੜਾਂ ਨਾਲ ਹਰਾਇਆ ਹੈ। ਦੂਜੇ ਸੈਮੀਫਾਈਨਲ ‘ਚ ਪਾਕਿਸਤਾਨ ਦੀ ਮਹਿਲਾ ਟੀਮ ਦਾ ਸਾਹਮਣਾ ਮੇਜ਼ਬਾਨ ਸ਼੍ਰੀਲੰਕਾ ਨਾਲ ਹੋਵੇਗਾ। ਇਹ ਮੈਚ ਸ਼ਾਮ 7 ਵਜੇ ਤੋਂ ਖੇਡਿਆ ਜਾਵੇਗਾ।
Recent Posts
- Punjab Vigilance Bureau files case against ASI for accepting Rs 15,000 bribe
- EY employee’s tragic death sheds light on workplace stress: Tips to safeguard your health amid job pressures
- British Deputy High Commissioner visits Manoj Kumar Boxing Academy in Kurukshetra, highlights sports diplomacy
- Anti-terror watchdog lauds India’s efforts, warns of severe threats from…
- EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
Recent Comments
No comments to show.