- September 19, 2024
- Updated 3:25 pm
Breaking News
#Punjab Vigilance Bureau files case against ASI for accepting Rs 15,000 bribe
#EY employee’s tragic death sheds light on workplace stress: Tips to safeguard your health amid job pressures
#British Deputy High Commissioner visits Manoj Kumar Boxing Academy in Kurukshetra, highlights sports diplomacy
#Anti-terror watchdog lauds India’s efforts, warns of severe threats from…
#EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
AFG VS NZ TEST: ਭਾਰਤ ‘ਚ ਅਫਗਾਨਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਟੈਸਟ ਮੈਚ
- 12 Views
- News18 Punjabi
- September 8, 2024
- Sports
AFG VS NZ TEST: ਅਫਗਾਨਿਸਤਾਨ ਦੇ ਖਿਲਾਫ ਨਿਊਜ਼ੀਲੈਂਡ ਦਾ ਇਹ ਪਹਿਲਾ ਟੈਸਟ ਮੈਚ ਹੋਵੇਗਾ ਜੋ ਕਿ ਕਈ ਮਾਇਨਿਆਂ ਤੋਂ ਮਹੱਤਵਪੂਰਨ ਹੈ। ਨਿਊਜ਼ੀਲੈਂਡ ਦੀ ਟੀਮ ਨੂੰ ਉਪਮਹਾਦੀਪ ਦੇ ਔਖੇ ਹਾਲਾਤਾਂ ਵਿੱਚ ਛੇ ਟੈਸਟ ਮੈਚ ਖੇਡਣੇ ਹਨ। ਪਿਛਲੇ 40 ਸਾਲਾਂ ਵਿੱਚ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਉਸ ਦੀ ਟੀਮ ਉਪ ਮਹਾਂਦੀਪ ਵਿੱਚ ਇੰਨੇ ਟੈਸਟ ਮੈਚ ਖੇਡੇਗੀ। ਉਪ ਮਹਾਂਦੀਪ ਵਿੱਚ ਨਿਊਜ਼ੀਲੈਂਡ ਦਾ ਰਿਕਾਰਡ ਚੰਗਾ ਨਹੀਂ ਹੈ। ਇੱਥੇ ਖੇਡੇ ਗਏ 90 ਮੈਚਾਂ ‘ਚੋਂ ਉਸ ਨੂੰ 40 ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ। ਉਸ ਦੀ ਟੀਮ ਇਸ ਰਿਕਾਰਡ ਨੂੰ ਸੁਧਾਰਨ ਲਈ ਬੇਤਾਬ ਹੋਵੇਗੀ।
Recent Posts
- Punjab Vigilance Bureau files case against ASI for accepting Rs 15,000 bribe
- EY employee’s tragic death sheds light on workplace stress: Tips to safeguard your health amid job pressures
- British Deputy High Commissioner visits Manoj Kumar Boxing Academy in Kurukshetra, highlights sports diplomacy
- Anti-terror watchdog lauds India’s efforts, warns of severe threats from…
- EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
Recent Comments
No comments to show.