- November 21, 2024
- Updated 5:24 am
Arvind Kejriwal Resignation News : ਦਿੱਲੀ ਦੇ ਸੀਐੱਮ ਦੇ ਅਹੁਦੇ ਤੋਂ ਅਰਵਿੰਦ ਕੇਜਰੀਵਾਲ ਨੇ ਦਿੱਤਾ ਅਸਤੀਫਾ, ਹੁਣ ਆਤਿਸ਼ੀ ਕਰਨਗੇ ਸਰਕਾਰ ਬਣਾਉਣ ਦਾ ਦਾਅਵਾ
Arvind Kejriwal Resignation News : ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾ ਰਿਹਾ ਹੈ। ਆਮ ਆਦਮੀ ਪਾਰਟੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦਾ ਐਲਾਨ ਆਮ ਆਦਮੀ ਪਾਰਟੀ ਨੇ ਵੀ ਕੀਤਾ ਹੈ।
ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ 4.30 ਵਜੇ ਰਾਜਪਾਲ (ਐਲਜੀ) ਵੀਕੇ ਸਕਸੈਨਾ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਖੁਦ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।ਅਸਤੀਫ਼ੇ ਦੇ ਨਾਲ ਹੀ ਵਿਧਾਇਕ ਦਲ ਦੇ ਨੇਤਾ ਦੇ ਨਾਮ ‘ਤੇ ਇੱਕ ਪੱਤਰ ਵੀ LG ਨੂੰ ਸੌਂਪਿਆ ਜਾ ਸਕਦਾ ਹੈ।
ਦੱਸ ਦਈਏ ਕਿ ਕੇਜਰੀਵਾਲ ਨੇ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ ਕਿ ਉਹ 2 ਦਿਨਾਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਜਨਤਾ ਦੀ ਕਚਹਿਰੀ ਵਿੱਚ ਜਾਣਗੇ।
ਅਰਵਿੰਦ ਕੇਜਰੀਵਾਲ ਦੀ ਸਿਆਸੀ ਪਾਰੀ
ਪਹਿਲੀ
28 ਦਸੰਬਰ, 2013 ਤੋਂ 14 ਫਰਵਰੀ, 2014 ਤੱਕ
ਦੂਜੀ
14 ਫਰਵਰੀ 2015 ਤੋਂ 15 ਫਰਵਰੀ 2020 ਤੱਕ
ਤੀਜੀ
16 ਫਰਵਰੀ 2020 ਤੋਂ 17 ਸਤੰਬਰ 2024 ਤੱਕ
Recent Posts
- Crown of goddess Kali, gifted by PM Modi, stolen from temple in Bangladesh
- Hezbollah leader survives assassination attempt amid Israeli strikes that kill 22 in Beirut
- ਕ੍ਰਿਕਟ ਦੇ ਬਦਲੇ ਨਿਯਮ, ਹੁਣ ਇਸ ਕੇਸ ‘ਚ ਦੁਬਾਰਾ ਨਹੀਂ ਮਿਲੇਗੀ ਬੈਟਿੰਗ, ਮੰਨਿਆ ਜਾਵੇਗਾ
- ਸਚਿਨ ਤੇਂਦੁਲਕਰ ਦੇ ਬਰਾਬਰ ਪਹੁੰਚੇ ਜੋ ਰੂਟ, ਪਰ ਵਿਰਾਟ ਦੇ ਇਸ ਰਿਕਾਰਡ ਤੋਂ ਅਜੇ ਵੀ ਦੂਰ
- Ratan tata death: ਸਿਰਫ ਵੋਲਟਾਸ ਹੀ ਨਹੀਂ, ਸਵੇਰ ਤੋਂ ਰਾਤ ਤੱਕ ਤੁਹਾਡਾ ਕੰਮ ਟਾਟਾ ਦੇ ਬਿਨਾਂ ਨਹੀਂ ਚੱਲ ਸਕਦਾ