- September 19, 2024
- Updated 3:25 pm
Breaking News
#Punjab Vigilance Bureau files case against ASI for accepting Rs 15,000 bribe
#EY employee’s tragic death sheds light on workplace stress: Tips to safeguard your health amid job pressures
#British Deputy High Commissioner visits Manoj Kumar Boxing Academy in Kurukshetra, highlights sports diplomacy
#Anti-terror watchdog lauds India’s efforts, warns of severe threats from…
#EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
IND vs AUS Head to Head: ਆਸਟ੍ਰੇਲੀਆ ਲਈ ਭਾਰਤ ਨੂੰ ਹਰਾਉਣਾ ਆਸਾਨ ਨਹੀਂ, ਟੀ-20 ‘ਚ..
- 33 Views
- News18 Punjabi
- June 23, 2024
- Sports
Icc t-20 World Cup 2024: ਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ (IND ਬਨਾਮ AUS) ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਹੁਣ ਤੱਕ 31 ਵਾਰ ਇੱਕ ਦੂਜੇ ਦਾ ਸਾਹਮਣਾ ਕਰ ਚੁੱਕੀਆਂ ਹਨ। ਇਸ ਦੌਰਾਨ ਭਾਰਤ 19 ਮੈਚ ਜਿੱਤਣ ‘ਚ ਸਫਲ ਰਿਹਾ ਹੈ ਜਦਕਿ ਆਸਟ੍ਰੇਲੀਆ ਨੇ 11 ਮੈਚ ਜਿੱਤੇ ਹਨ। ਇੱਕ ਮੈਚ ਨਿਰਣਾਇਕ ਰਿਹਾ। ਟੀ-20 ਵਿਸ਼ਵ ਕੱਪ ‘ਚ ਦੋਵੇਂ ਟੀਮਾਂ 5 ਵਾਰ ਆਹਮੋ-ਸਾਹਮਣੇ ਹੋ ਚੁੱਕੀਆਂ ਹਨ, ਜਿਸ ‘ਚ ਟੀਮ ਇੰਡੀਆ ਨੇ 4 ਮੈਚ ਜਿੱਤੇ ਹਨ ਜਦਕਿ ਆਸਟ੍ਰੇਲੀਆ ਨੂੰ ਇਕ ਜਿੱਤ ਮਿਲੀ ਹੈ। ਭਾਰਤ ਅਤੇ ਆਸਟ੍ਰੇਲੀਆ ਦੀਆਂ ਟੀਮਾਂ ਡੈਰੇਨ ਸੈਮੀ ਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਪਹਿਲੀ ਵਾਰ ਆਹਮੋ-ਸਾਹਮਣੇ ਹੋਣਗੀਆਂ। ਇਸ ਮੈਦਾਨ ‘ਤੇ ਹੁਣ ਤੱਕ 23 ਟੀ-20 ਮੈਚ ਖੇਡੇ ਗਏ ਹਨ, ਜਿੱਥੇ ਪਹਿਲਾਂ ਬੱਲੇਬਾਜ਼ੀ ਕਰਨ ਵਾਲੀ ਟੀਮ ਨੇ 12 ਮੈਚ ਜਿੱਤੇ ਹਨ, ਜਦਕਿ ਪਿੱਛਾ ਕਰਨ ਵਾਲੀ ਟੀਮ ਨੇ 11 ਮੈਚ ਜਿੱਤੇ ਹਨ।
Recent Posts
- Punjab Vigilance Bureau files case against ASI for accepting Rs 15,000 bribe
- EY employee’s tragic death sheds light on workplace stress: Tips to safeguard your health amid job pressures
- British Deputy High Commissioner visits Manoj Kumar Boxing Academy in Kurukshetra, highlights sports diplomacy
- Anti-terror watchdog lauds India’s efforts, warns of severe threats from…
- EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
Recent Comments
No comments to show.