- September 19, 2024
- Updated 3:25 pm
Breaking News
#Punjab Vigilance Bureau files case against ASI for accepting Rs 15,000 bribe
#EY employee’s tragic death sheds light on workplace stress: Tips to safeguard your health amid job pressures
#British Deputy High Commissioner visits Manoj Kumar Boxing Academy in Kurukshetra, highlights sports diplomacy
#Anti-terror watchdog lauds India’s efforts, warns of severe threats from…
#EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
IND VS ENG T-20 World Cup: ਇੰਗਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਲਿਆ ਫੈਸਲ
- 31 Views
- News18 Punjabi
- June 27, 2024
- Sports
IND VS ENG T-20 World Cup: ਗੁਆਨਾ ਵਿੱਚ ਸਵੇਰ ਦੀ ਸ਼ੁਰੂਆਤ ਮੀਂਹ ਨਾਲ ਹੋਈ। ਟੀ-20 ਵਿਸ਼ਵ ਕੱਪ 2024 ਦਾ ਸੈਮੀਫਾਈਨਲ ਮੈਚ ਹੁਣ ਤੋਂ ਕੁਝ ਸਮੇਂ ਬਾਅਦ ਇੱਥੇ ਭਾਰਤ ਅਤੇ ਇੰਗਲੈਂਡ ਵਿਚਾਲੇ ਖੇਡਿਆ ਜਾ ਰਿਹਾ ਹੈ। ਇਹ ਮੈਚ ਜਿੱਤਣ ਵਾਲੀ ਟੀਮ ਸਿੱਧੇ ਫਾਈਨਲ ‘ਚ ਪ੍ਰਵੇਸ਼ ਕਰੇਗੀ ਜਦਕਿ ਹਾਰਨ ਵਾਲੀ ਟੀਮ ਦਾ ਸਫਰ ਇੱਥੇ ਹੀ ਖਤਮ ਹੋ ਜਾਵੇਗਾ। ਟਾਸ ਭਾਰਤੀ ਸਮੇਂ ਅਨੁਸਾਰ ਰਾਤ 8:50 ਵਜੇ ਹੋਇਆ। ਮੀਂਹ ਕਾਰਨ ਟਾਸ ਵਿੱਚ ਦੇਰੀ ਹੋਈ। ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ।
Recent Posts
- Punjab Vigilance Bureau files case against ASI for accepting Rs 15,000 bribe
- EY employee’s tragic death sheds light on workplace stress: Tips to safeguard your health amid job pressures
- British Deputy High Commissioner visits Manoj Kumar Boxing Academy in Kurukshetra, highlights sports diplomacy
- Anti-terror watchdog lauds India’s efforts, warns of severe threats from…
- EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
Recent Comments
No comments to show.