- September 19, 2024
- Updated 3:25 pm
Breaking News
#Punjab Vigilance Bureau files case against ASI for accepting Rs 15,000 bribe
#EY employee’s tragic death sheds light on workplace stress: Tips to safeguard your health amid job pressures
#British Deputy High Commissioner visits Manoj Kumar Boxing Academy in Kurukshetra, highlights sports diplomacy
#Anti-terror watchdog lauds India’s efforts, warns of severe threats from…
#EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
IPL 2024: 36 ਸਾਲਾ ਖਿਡਾਰੀ ਨੇ ਚੇਨਈ ਸੁਪਰ ਕਿੰਗਜ਼ ਲਈ ਕੀਤਾ ਡੈਬਿਊ
- 40 Views
- News18 Punjabi
- May 1, 2024
- Sports
ਰਿਚਰਡ ਗਲੀਸਨ ਇੰਗਲੈਂਡ ਦਾ ਇੱਕ ਤੇਜ਼ ਗੇਂਦਬਾਜ਼ ਹੈ। ਚੇਨਈ ਸੁਪਰ ਕਿੰਗਜ਼ ਨੇ ਡੇਵੋਨ ਕੋਨਵੇ ਦੇ ਬਦਲ ਵਜੋਂ ਗਲੀਸਨ ਨੂੰ ਟੀਮ ਵਿੱਚ ਸ਼ਾਮਲ ਕੀਤਾ। ਕੋਨਵੇ ਸੱਟ ਕਾਰਨ IPL 2024 ਤੋਂ ਬਾਹਰ ਹੈ। ਰਿਚਰਡ ਗਲੀਸਨ ਨੂੰ ਚੇਨਈ ਸੁਪਰ ਕਿੰਗਜ਼ ਦੇ ਪਲੇਇੰਗ ਇਲੈਵਨ ਵਿੱਚ ਮਤਿਸ਼ਾ ਪਥੀਰਾਨਾ ਦੀ ਜਗ੍ਹਾ ਲਿਆ ਗਿਆ ਹੈ। ਪਥੀਰਾਨਾ ਸੱਟ ਕਾਰਨ ਇਹ ਮੈਚ ਨਹੀਂ ਖੇਡ ਰਿਹਾ ਹੈ। ਉਹ 13 ਵਿਕਟਾਂ ਨਾਲ IPL 2024 ਦੀ ਪਰਪਲ ਕੈਪ ਦੀ ਦੌੜ ਵਿੱਚ ਚੌਥੇ ਸਥਾਨ ‘ਤੇ ਹੈ।
Recent Posts
- Punjab Vigilance Bureau files case against ASI for accepting Rs 15,000 bribe
- EY employee’s tragic death sheds light on workplace stress: Tips to safeguard your health amid job pressures
- British Deputy High Commissioner visits Manoj Kumar Boxing Academy in Kurukshetra, highlights sports diplomacy
- Anti-terror watchdog lauds India’s efforts, warns of severe threats from…
- EPFO: ਹੁਣ ਤੁਸੀਂ ਇੱਕ ਵਾਰ ‘ਚ PF ਤੋਂ 1 ਲੱਖ ਰੁਪਏ ਕਢਵਾ ਸਕਦੇ ਹੋ, ਸਰਕਾਰ ਨੇ ਵਧਾ ਦਿੱਤੀ ਸੀਮਾ
Recent Comments
No comments to show.